Versions
PAV ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਣੋਖੀ ਹੈ ਅਤੇ ਦਿਓਤਿਆਂ ਬਿਨਾ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ ਕੋਈ ਰਾਜੇ ਦੇ ਦਰਬਾਰ ਉਹ ਨੂੰ ਦੱਸ ਨਹੀਂ ਸੱਕਦਾ
IRVPA ਜਿਹੜੀ ਗੱਲ ਰਾਜਾ ਪੁੱਛਦਾ ਹੈ ਬਹੁਤ ਅਨੋਖੀ ਹੈ ਅਤੇ ਦੇਵਤਿਆਂ ਬਿਨਾਂ ਜੋ ਦੇਹਧਾਰੀਆਂ ਨਾਲ ਨਹੀਂ ਵੱਸਦੇ, ਕੋਈ ਰਾਜੇ ਨੂੰ ਦੱਸ ਨਹੀਂ ਸਕਦਾ।