Versions
PAV ਉਹ ਨੇ ਰਾਜੇ ਦੇ ਜਿਲਾਦਾਂ ਦੇ ਸਰਦਾਰ ਅਰਯੋਕ ਤੋਂ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਾਹ ਨੂੰ ਹੁੰਦੀ ਹੈॽ ਤਦ ਅਰਯੋਕ ਨੇ ਦਾਨੀਏਲ ਨੂੰ ਉਹ ਗੱਲ ਸੁਣਾਈ
IRVPA ਉਹ ਨੇ ਰਾਜੇ ਦੇ ਸੁਰੱਖਿਆ ਕਰਮੀਆਂ ਦੇ ਸਰਦਾਰ ਅਰਯੋਕ ਨੂੰ ਪੁੱਛਿਆ ਕਿ ਰਾਜੇ ਦੇ ਹੁਕਮ ਵਿੱਚ ਐਨੀ ਕਾਹਲੀ ਕਿਉਂ ਹੁੰਦੀ ਹੈ? ਤਦ ਅਰਯੋਕ ਨੇ ਦਾਨੀਏਲ ਨੂੰ ਇਸ ਗੱਲ ਦਾ ਭੇਤ ਸੁਣਾਇਆ।