Versions
PAV ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਹ ਨੇ ਮਹਾਰਾਜ ਨਬੂਕਦਨੱਸਰ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਤੁਹਾਡੇ ਸਿਰ ਦੇ ਦਰਸ਼ਣ ਜਿਹੜੇ ਤੁਸਾਂ ਆਪਣੇ ਪਲੰਘ ਉੱਤੇ ਵੇਖੇ ਏਹ ਹਨ
IRVPA ਪਰ ਅਕਾਸ਼ ਉੱਤੇ ਇੱਕ ਪਰਮੇਸ਼ੁਰ ਹੈ ਜਿਹੜਾ ਭੇਤਾਂ ਦੀਆਂ ਗੱਲਾਂ ਪਰਗਟ ਕਰਦਾ ਹੈ ਅਤੇ ਉਸ ਨੇ ਨਬੂਕਦਨੱਸਰ ਰਾਜੇ ਉੱਤੇ ਪਰਗਟ ਕੀਤਾ ਹੈ ਕਿ ਅੰਤ ਦੇ ਦਿਨਾਂ ਵਿੱਚ ਕੀ ਕੁਝ ਹੋ ਜਾਵੇਗਾ। ਤੁਹਾਡਾ ਸੁਫ਼ਨਾ ਤੇ ਦਰਸ਼ਣ ਜਿਹੜੇ ਤੁਸੀਂ ਆਪਣੇ ਪਲੰਘ ਉੱਤੇ ਵੇਖੇ ਇਹ ਹਨ।