Versions
PAV ਪਰ ਰਿਹਾ ਬੰਦਾ, - ਏਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਏਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਏਹ ਕਿ ਏਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।।
IRVPA ਇਸ ਭੇਤ ਦੇ ਮੇਰੇ ਉੱਤੇ ਪਰਗਟ ਹੋਣ ਦਾ ਕਾਰਨ ਇਹ ਨਹੀਂ ਕਿ ਮੇਰੇ ਵਿੱਚ ਕਿਸੇ ਹੋਰ ਜੀਵ ਨਾਲੋਂ ਵਧੇਰੀ ਬੁੱਧ ਹੈ ਸਗੋਂ ਇਹ ਕਿ ਇਸ ਦਾ ਅਰਥ ਮਹਾਰਾਜੇ ਨੂੰ ਦੱਸਿਆ ਜਾਵੇ ਅਤੇ ਤੁਸੀਂ ਆਪਣੇ ਦਿਲ ਦੇ ਖਿਆਲ ਪਛਾਣੋ।