Versions
PAV ਹੇ ਮਹਾਰਾਜ, ਤੁਸਾਂ ਨਿਗਾਹ ਕੀਤੀ ਤਾਂ ਕੀ ਵੇਖਿਆ ਭਈ ਇੱਕ ਵੱਡੀ ਮੂਰਤ ਹੈਸੀ। ਉਹ ਮੂਰਤ ਜਿਹੜੀ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਤੁਹਾਡੇ ਸਾਹਮਣੇ ਖੜੀ ਹੋਈ ਅਤੇ ਉਹ ਦਾ ਰੂਪ ਭਿਆਣਕ ਸੀ
IRVPA ਹੇ ਰਾਜਾ, ਜਦ ਤੁਸੀਂ ਨਿਗਾਹ ਕੀਤੀ ਤਾਂ ਕੀ ਵੇਖਿਆ ਇੱਕ ਵੱਡੀ ਮੂਰਤੀ ਦਿਖਾਈ ਦਿੱਤੀ। ਉਹ ਮੂਰਤੀ ਜੋ ਤੁਹਾਡੇ ਸਾਹਮਣੇ ਖੜ੍ਹੀ ਸੀ ਉਹ ਬਲਵੰਤ ਸੀ ਜਿਹ ਦੀ ਚਮਕ ਅੱਤ ਉੱਤਮ ਸੀ ਅਤੇ ਉਹ ਦਾ ਰੂਪ ਭਿਆਨਕ ਸੀ।