Bible Versions
Bible Books

Daniel 2:35 (HCSB) Holman Christian Standard Bible

Versions

PAV   ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਙੁ ਹੋ ਗਏ ਅਤੇ ਵਾਉ ਉਨ੍ਹਾਂ ਨੂੰ ਉਡਾ ਲੈ ਗਈ ਇੱਥੋਂ ਤਾਂਈ ਕਿ ਉਨ੍ਹਾਂ ਦੇ ਲਈ ਕੋਈ ਥਾਂ ਨਾ ਰਹੀ ਅਤੇ ਉਹ ਪੱਥਰ ਜਿਹ ਨੇ ਉਸ ਮੂਰਤ ਨੂੰ ਮਾਰਿਆ ਇੱਕ ਵੱਡਾ ਪਹਾੜ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।।
IRVPA   ਤਦ ਲੋਹਾ, ਮਿੱਟੀ, ਪਿੱਤਲ, ਚਾਂਦੀ ਤੇ ਸੋਨਾ ਸਾਰੇ ਟੋਟੇ-ਟੋਟੇ ਕਰ ਦਿੱਤੇ ਗਏ ਅਤੇ ਗਰਮੀ ਦੀ ਰੁੱਤ ਦੇ ਪਿੜ ਦੀ ਤੂੜੀ ਵਾਂਗੂੰ ਹੋ ਗਏ ਅਤੇ ਹਵਾ ਉਹਨਾਂ ਨੂੰ ਉਡਾ ਲੈ ਗਈ ਇੱਥੋਂ ਤੱਕ ਕਿ ਉਹਨਾਂ ਦੇ ਲਈ ਕੋਈ ਥਾਂ ਨਾ ਰਿਹਾ ਅਤੇ ਉਹੋ ਪੱਥਰ ਜਿਸ ਨੇ ਉਸ ਮੂਰਤੀ ਨੂੰ ਮਾਰਿਆ ਇੱਕ ਵੱਡਾ ਪਰਬਤ ਬਣ ਗਿਆ ਅਤੇ ਸਾਰੀ ਧਰਤੀ ਨੂੰ ਭਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us