Versions
PAV ਅਗੋਂ ਕਸਦੀਆਂ ਨੇ ਰਾਜੇ ਦੇ ਦਰਬਾਰ ਅਰਾਮੀ ਬੋਲੀ ਵਿੱਚ ਅਰਦਾਸ ਕੀਤੀ ਭਈ ਹੇ ਮਹਾਰਾਜ, ਸਦਾ ਤਾਈਂ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਹ ਦਾ ਅਰਥ ਦੱਸਾਂਗੇ
IRVPA ਅੱਗੋਂ ਕਸਦੀਆਂ ਨੇ ਰਾਜੇ ਦੇ ਅੱਗੇ ਅਰਾਮੀ ਭਾਸ਼ਾ ਵਿੱਚ ਬੇਨਤੀ ਕੀਤੀ, ਕਿ ਹੇ ਰਾਜਾ, ਤੁਸੀਂ ਲੰਮੀ ਉਮਰ ਜੀਉਂਦੇ ਰਹੋ! ਆਪਣੇ ਬੰਦਿਆਂ ਨੂੰ ਸੁਫ਼ਨਾ ਸੁਣਾਓ ਅਤੇ ਅਸੀਂ ਉਸ ਦਾ ਅਰਥ ਦੱਸਾਂਗੇ।