Versions
PAV ਜਿਵੇਂ ਤੁਸਾਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਤਿਵੇਂ ਓਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਤਿਵੇਂ ਉਨ੍ਹਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ
IRVPA ਜਿਵੇਂ ਤੁਸੀਂ ਵੇਖਿਆ ਕਿ ਲੋਹਾ ਮਿੱਟੀ ਨਾਲ ਮਿਲਿਆ ਹੋਇਆ ਸੀ ਉਸੇ ਤਰ੍ਹਾਂ ਉਹ ਮਨੁੱਖ ਦੀ ਅੰਸ ਨਾਲ ਮਿਲਣਗੇ ਪਰ ਜਿਵੇਂ ਲੋਹਾ ਮਿੱਟੀ ਨਾਲ ਰਲਦਾ ਨਹੀਂ ਉਸੇ ਤਰ੍ਹਾਂ ਉਹਨਾਂ ਦਾ ਆਪੋ ਵਿੱਚ ਕੋਈ ਮੇਲ ਨਾ ਹੋਵੇਗਾ।