Versions
PAV ਅਤੇ ਜਿਹਾਕੁ ਤੁਸਾਂ ਵੇਖਿਆ ਭਈ ਉਹ ਪੱਥਰ ਬਿਨ ਹੱਥ ਲਾਏ ਪਹਾੜ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ ਚੂਰ ਕੀਤਾ, ਮਹਾਂ ਪਰਮੇਸ਼ੁਰ ਨੇ ਉਹੋ ਕੁਝ ਰਾਜੇ ਨੂੰ ਵਿਖਾਇਆ ਹੈ ਜੋ ਕੁਝ ਅੱਗੇ ਨੂੰ ਹੋਣ ਵਾਲਾ ਹੈ, ਏਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਪੱਕਾ।।
IRVPA ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ * ਮਨੁੱਖਾਂ ਦੇ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ। PS