Versions
PAV ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਚਿੱਤ ਵਿੱਚੋਂ ਜਾਂਦੀ ਰਹੀ ਹੈ । ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁਕੜੇ ਟੁਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੀਆਂ ਢੇਰੀਆਂ ਬਣਨਗੇ!
IRVPA ਰਾਜੇ ਨੇ ਕਸਦੀਆਂ ਨੂੰ ਉੱਤਰ ਦਿੱਤਾ ਕਿ ਗੱਲ ਮੇਰੇ ਮਨ ਵਿੱਚੋਂ ਜਾਂਦੀ ਰਹੀ ਹੈ। ਜੇ ਤੁਸੀਂ ਸੁਫ਼ਨਾ ਨਾ ਦੱਸੋ ਅਤੇ ਉਹ ਦਾ ਅਰਥ ਨਾ ਸੁਣਾਓ ਤਾਂ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ ਅਤੇ ਤੁਹਾਡੇ ਘਰ ਕੂੜੇ ਦੇ ਢੇਰ ਬਣਨਗੇ!