Bible Versions
Bible Books

Daniel 2:9 (HCSB) Holman Christian Standard Bible

Versions

PAV   ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਵਕਤ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਾਂ ਮੈਂ ਜਾਣ ਲਵਾਂਗਾ ਭਈ ਤੁਸੀਂ ਉਹ ਦਾ ਅਰਥ ਵੀ ਦੱਸ ਸੱਕਦੇ ਹੋ!
IRVPA   ਪਰ ਜੇ ਤੁਸੀਂ ਮੈਨੂੰ ਸੁਫ਼ਨਾ ਨਾ ਦੱਸੋਗੇ ਤਾਂ ਤੁਹਾਡੇ ਲਈ ਇੱਕੋ ਹੀ ਹੁਕਮ ਹੈ, ਕਿਉਂ ਜੋ ਤੁਸੀਂ ਝੂਠ ਤੇ ਵਿਗਾੜ ਦੀਆਂ ਗੱਲਾਂ ਬਣਾਈਆਂ ਤਾਂ ਜੋ ਮੇਰੇ ਅੱਗੇ ਸੁਣਾਓ ਕਿ ਸਮਾਂ ਟਲ ਜਾਵੇ। ਸੋ ਸੁਫ਼ਨਾ ਸੁਣਾਓ ਤਦ ਮੈਂ ਜਾਣ ਲਵਾਂਗਾ ਜੋ ਤੁਸੀਂ ਉਹ ਦਾ ਅਰਥ ਵੀ ਦੱਸ ਸਕਦੇ ਹੋ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us