Versions
PAV ਸਾਡਾ ਪਰਮੇਸ਼ੁਰ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਮਹਾਰਾਜ ਜੀ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ
IRVPA ਸਾਡਾ ਪਰਮੇਸ਼ੁਰ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਨੂੰ ਅੱਗ ਦੀ ਬਲਦੀ ਹੋਈ ਭੱਠੀ ਤੋਂ ਛੁਡਾਉਣ ਦੀ ਸ਼ਕਤੀ ਰੱਖਦਾ ਹੈ ਅਤੇ ਹੇ ਰਾਜਾ, ਓਹੀ ਸਾਨੂੰ ਤੁਹਾਡੇ ਹੱਥੋਂ ਛੁਡਾਵੇਗਾ,