Bible Versions
Bible Books

Daniel 3:19 (HCSB) Holman Christian Standard Bible

Versions

PAV   ਤਦ ਨਬੂਕਦਨੱਸਰ ਨੇ ਆਪਣੇ ਆਪ ਵਿੱਚ ਤਾਓ ਖਾਧਾ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਉੱਤੇ ਬਦਲ ਗਿਆ। ਤਾਂ ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤਗੁਣਾ ਹੋਰ ਤਾਓ ਦਿਓ
IRVPA   {ਦਾਨੀਏਲ ਦੇ ਸਾਥੀਆਂ ਨੂੰ ਭੱਠੀ ਵਿੱਚ ਸੁੱਟਿਆ ਜਾਣਾ} PS ਤਦ ਨਬੂਕਦਨੱਸਰ ਆਪਣੇ ਆਪ ਵਿੱਚ ਕ੍ਰੋਧ ਨਾਲ ਭਰ ਗਿਆ ਅਤੇ ਉਹ ਦੇ ਮੂੰਹ ਦਾ ਰੰਗ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਉੱਤੇ ਬਦਲ ਗਿਆ। ਉਹ ਨੇ ਹੁਕਮ ਦਿੱਤਾ ਕਿ ਭੱਠੀ ਨੂੰ ਦਸਤੂਰ ਨਾਲੋਂ ਸੱਤ ਗੁਣਾ ਹੋਰ ਗਰਮਾ ਦਿਓ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us