Versions
PAV ਅਤੇ ਉਹ ਨੇ ਆਪਣੀ ਫੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ
IRVPA ਫਿਰ ਉਸ ਨੇ ਆਪਣੀ ਫ਼ੌਜ ਵਿੱਚੋਂ ਤਕੜੇ ਪਹਿਲਵਾਨਾਂ ਨੂੰ ਹੁਕਮ ਕੀਤਾ ਕਿ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਨੂੰ ਬੰਨ੍ਹ ਕੇ ਅੱਗ ਦੀ ਬਲਦੀ ਹੋਈ ਭੱਠੀ ਵਿੱਚ ਸੁੱਟ ਦੇਣ।