Versions
PAV ਏਸ ਲਈ ਭਈ ਰਾਜੇ ਦਾ ਹੁਕਮ ਵੱਢੀ ਤਕੀਦ ਨਾਲ ਸੀ ਅਤੇ ਭੱਠੀ ਦਾ ਤਾਓ ਅੱਤ ਵਧੀਕ ਸੀ ਏਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ ਤੇ ਅਬਦ-ਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ
IRVPA ਕਿਉਂ ਜੋ ਰਾਜੇ ਦਾ ਹੁਕਮ ਸੀ ਇਸ ਕਾਰਨ ਭੱਠੀ ਦਾ ਤਾਇਆ ਜਾਣਾ ਅੱਤ ਵਧੀਕ ਸੀ, ਇਸੇ ਕਾਰਨ ਅੱਗ ਦੀ ਲੋ ਨੇ ਸ਼ਦਰਕ, ਮੇਸ਼ਕ, ਤੇ ਅਬੇਦਨਗੋ ਦੇ ਚੁੱਕਣ ਵਾਲਿਆਂ ਨੂੰ ਸਾੜ ਸੁੱਟਿਆ।