Bible Versions
Bible Books

Daniel 3:24 (HCSB) Holman Christian Standard Bible

Versions

PAV   ਤਾਂ ਨਬੂਕਦਨੱਸਰ ਰਾਜਾ ਹੱਕਾ ਬੱਕਾ ਹੋ ਕੇ ਝੱਟ ਖਲੋ ਗਿਆ ਉਹ ਬੋਲ ਕੇ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸਾਂ ਤਿੰਨ ਬੰਦਿਆਂ ਨੂੰ ਬੰਨ੍ਹਵਾ ਕੇ ਅੱਗ ਵਿੱਚ ਨਹੀਂ ਸੁੱਟਵਾਇਆॽ ਉਨ੍ਹਾਂ ਨੇ ਉੱਤਰ ਦਿੱਤਾ ਕੇ ਹੇ ਰਾਜਨ, ਸੱਚ ਹੈ
IRVPA   ਤਦ ਨਬੂਕਦਨੱਸਰ ਰਾਜਾ ਹੱਕਾ-ਬੱਕਾ ਹੋ ਕੇ ਝੱਟ ਖੜ੍ਹਾ ਹੋਇਆ। ਉਹ ਆਪਣੇ ਸਲਾਹਕਾਰਾਂ ਨੂੰ ਆਖਣ ਲੱਗਾ, ਕੀ ਅਸੀਂ ਤਿੰਨ ਮਨੁੱਖਾਂ ਨੂੰ ਬੰਨ੍ਹ ਕੇ ਅੱਗ ਵਿੱਚ ਨਹੀਂ ਸੁੱਟਵਾਇਆ? ਉਹਨਾਂ ਨੇ ਉੱਤਰ ਦਿੱਤਾ ਕਿ ਹਾਂ ਰਾਜਾ, ਇਹ ਸੱਚ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us