Bible Versions
Bible Books

Daniel 3:27 (HCSB) Holman Christian Standard Bible

Versions

PAV   ਅਤੇ ਸ਼ਜ਼ਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਨ੍ਹਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਨ੍ਹਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਨ੍ਹਾਂ ਦੇ ਸਿਰ ਦੇ ਵਾਲ ਝੁਲਸੇ, ਨਾ ਉਨ੍ਹਾਂ ਦੇ ਝੱਗਿਆਂ ਵਿੱਚ ਕੁਝ ਫਰਕ ਪਿਆ ਅਤੇ ਨਾ ਉਨ੍ਹਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।।
IRVPA   ਸ਼ਹਿਜਾਦਿਆਂ, ਦੀਵਾਨਾਂ, ਸਰਦਾਰਾਂ ਤੇ ਰਾਜੇ ਦੇ ਸਲਾਹਕਾਰਾਂ ਨੇ ਇਕੱਠੇ ਹੋ ਕੇ ਉਹਨਾਂ ਮਨੁੱਖਾਂ ਨੂੰ ਡਿੱਠਾ ਕਿ ਅੱਗ ਦਾ ਉਹਨਾਂ ਦੇ ਸਰੀਰਾਂ ਉੱਤੇ ਕੁਝ ਵੱਸ ਨਹੀਂ ਸੀ ਚੱਲਿਆ, ਨਾ ਉਹਨਾਂ ਦੇ ਸਿਰ ਦੇ ਵਾਲ਼ ਝੁਲਸੇ, ਨਾ ਉਹਨਾਂ ਦੇ ਝੱਗਿਆਂ ਵਿੱਚ ਕੁਝ ਫ਼ਰਕ ਪਿਆ ਅਤੇ ਨਾ ਉਹਨਾਂ ਤੋਂ ਅੱਗ ਦੇ ਜਲਣ ਦੀ ਬੋ ਆਉਂਦੀ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us