Versions
PAV ਜਿਸ ਵੇਲੇ ਤੁਰ੍ਹੀ, ਬਾਂਸਰੀ, ਤਾਊਸ, ਸਾਰੰਗੀ, ਬਰਬਤ, ਬੀਨ ਤੇ ਹਰ ਤਰਾਂ ਦੇ ਵਾਜਿਆਂ ਦੀ ਅਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਹ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ ਡਿੱਗ ਕੇ ਮੱਥਾ ਟੇਕੋ!
IRVPA ਜਿਸ ਵੇਲੇ ਤੁਰ੍ਹੀ, ਬੰਸਰੀ, ਬੀਨਾਂ, ਸਾਰੰਗੀ, ਬਰਬਤ, ਬੀਨ ਤੇ ਹਰ ਤਰ੍ਹਾਂ ਦੇ ਵਾਜਿਆਂ ਦੀ ਆਵਾਜ਼ ਸੁਣੋ ਤਦ ਉਸ ਸੋਨੇ ਦੀ ਮੂਰਤ ਦੇ ਅੱਗੇ ਜਿਸ ਨੂੰ ਨਬੂਕਦਨੱਸਰ ਰਾਜਾ ਨੇ ਖੜਾ ਕੀਤਾ ਹੈ, ਝੁੱਕ ਕੇ ਮੱਥਾ ਟੇਕੋ!