Bible Versions
Bible Books

Daniel 4:33 (HCSB) Holman Christian Standard Bible

Versions

PAV   ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਹਕਿਆ ਗਿਆ ਤੇ ਬਲਦਾਂ ਵਾਂਙੁ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੀਕ ਕਿ ਉਹ ਦੇ ਵਾਲ ਉਕਾਬਾਂ ਦੇ ਪਰਾਂ ਵਾਂਙੁ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾ ਵਰਗੇ ਵੱਧ ਗਏ!।।
IRVPA   ਉਸੇ ਘੜੀ ਉਹ ਗੱਲ ਨਬੂਕਦਨੱਸਰ ਉੱਤੇ ਪੂਰੀ ਹੋਈ। ਉਹ ਮਨੁੱਖਾਂ ਵਿੱਚੋਂ ਛੇਕਿਆ ਗਿਆ ਤੇ ਬਲਦਾਂ ਵਾਂਗੂੰ ਘਾਹ ਖਾਣ ਲੱਗ ਪਿਆ ਅਤੇ ਉਹ ਦੀ ਦੇਹੀ ਅਕਾਸ਼ ਦੀ ਤ੍ਰੇਲ ਨਾਲ ਤਰ ਹੋਈ ਐਥੋਂ ਤੱਕ ਉਹ ਦੇ ਵਾਲ਼ ਉਕਾਬਾਂ ਦੇ ਪਰਾਂ ਵਾਂਗੂੰ ਅਤੇ ਉਹ ਦੇ ਨੌਂਹ ਪੰਛੀਆਂ ਦੇ ਨੌਂਹਾਂ ਵਰਗੇ ਵੱਧ ਗਏ! PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us