Versions
PAV ਮੈਂ ਉਨ੍ਹਾਂ ਸਿੰਙਾਂ ਨੂੰ ਧਿਆਨ ਲਾ ਕੇ ਡਿੱਠਾ ਅਤੇ ਕੀ ਵੇਖਦਾ ਹਾਂ ਕਿ ਉਨ੍ਹਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ ਵੱਡੀਆਂ ਗੱਲਾਂ ਬੋਲ ਰਿਹਾ ਸੀ।।
IRVPA ਮੈਂ ਉਹਨਾਂ ਸਿੰਗਾਂ ਨੂੰ ਧਿਆਨ ਲਾ ਕੇ ਦੇਖਿਆ ਅਤੇ ਕੀ ਵੇਖਦਾ ਹਾਂ ਕਿ ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਜਿਹਾ ਸਿੰਙ ਨਿੱਕਲਿਆ ਜਿਹ ਦੇ ਅੱਗੇ ਪਹਿਲਿਆਂ ਵਿੱਚੋਂ ਤਿੰਨ ਸਿੰਙ ਮੁੱਢੋਂ ਪੁੱਟੇ ਗਏ ਅਤੇ ਕੀ ਵੇਖਦਾ ਹਾਂ ਕਿ ਉਸ ਸਿੰਙ ਵਿੱਚ ਅੱਖਾਂ ਮਨੁੱਖ ਦੀਆਂ ਅੱਖਾਂ ਵਰਗੀਆਂ ਸਨ ਅਤੇ ਇੱਕ ਮੂੰਹ ਸੀ ਜੋ ਵੱਡੀਆਂ-ਵੱਡੀਆਂ ਗੱਲਾਂ ਬੋਲ ਰਿਹਾ ਸੀ। PS