Versions
PAV ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਵੀ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸਤ ਹੈ, ਪਰ ਅਸਾਂ ਉਹ ਦਾ ਬੋਲ ਨਾ ਮੰਨਿਆ
IRVPA ਇਸ ਲਈ ਯਹੋਵਾਹ ਬਦੀ ਨੂੰ ਤੱਕਦਾ ਰਿਹਾ ਅਤੇ ਉਹ ਨੇ ਸਾਡੇ ਉੱਤੇ ਉਹ ਪਾ ਦਿੱਤੀ ਕਿਉਂ ਜੋ ਯਹੋਵਾਹ ਸਾਡਾ ਪਰਮੇਸ਼ੁਰ ਆਪਣਿਆਂ ਸਭਨਾਂ ਕੰਮਾਂ ਵਿੱਚ ਜੋ ਕਰਦਾ ਹੈ ਸੱਚਾ ਹੈ, ਪਰ ਅਸੀਂ ਉਹ ਦਾ ਕਹਿਣਾ ਨਾ ਮੰਨਿਆ।