Versions
PAV ਅਤੇ ਅਸਾਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਨ੍ਹਾਂ ਨੇ ਤੇਰਾ ਨਾਮ ਲੈ ਕੇ ਸਾਡੇ ਪਾਤਸ਼ਾਹਾਂ ਸਾਡੇ ਸ਼ਜ਼ਾਦਿਆਂ ਅਤੇ ਸਾਡੇ ਪਿਓ ਦਾਦਿਆਂ ਅਤੇ ਸਾਡੇ ਦੇਸ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ
IRVPA ਅਸੀਂ ਤੇਰੇ ਸੇਵਕ ਨਬੀਆਂ ਨੂੰ ਨਾ ਮੰਨਿਆ ਜਿਹਨਾਂ ਨੇ ਤੇਰਾ ਨਾਮ ਲੈ ਕੇ ਸਾਡੇ ਰਾਜਿਆਂ, ਸਾਡੇ ਹਾਕਮਾਂ ਅਤੇ ਸਾਡੇ ਪੁਰਖਿਆਂ ਅਤੇ ਸਾਡੇ ਦੇਸ਼ ਦੇ ਸਭਨਾਂ ਲੋਕਾਂ ਨੂੰ ਬਾਣੀ ਸੁਣਾਈ।