Bible Versions
Bible Books

Deuteronomy 1:22 (HCSB) Holman Christian Standard Bible

Versions

PAV   ਉਪਰੰਤ ਤੁਸਾਂ ਸਾਰਿਆਂ ਨੇ ਮੇਰੇ ਕੋਲ ਆਣ ਕੇ ਮੈਨੂੰ ਆਖਿਆ ਸੀ ਕਿ ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਘੱਲੀਏ ਕਿ ਓਹ ਸਾਡੇ ਲਈ ਧਰਤੀ ਦੀ ਭਾਲ ਕਰਨ ਅਤੇ ਸਾਨੂੰ ਉਸ ਰਾਹ ਦਾ ਜਿਹ ਦੇ ਵਿੱਚ ਅਸਾਂ ਉਤਾਹਾਂ ਜਾਣਾ ਹੈ ਅਤੇ ਉਨ੍ਹਾਂ ਸ਼ਹਿਰਾਂ ਦਾ ਜਿਨ੍ਹਾਂ ਵਿੱਚ ਅਸਾਂ ਪੁੱਜਣਾ ਹੈ ਪਤਾ ਦੇਣ
IRVPA   ਫਿਰ ਤੁਸੀਂ ਸਾਰੇ ਮੇਰੇ ਕੋਲ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us