Versions
PAV ਨਾਲੇ ਤੁਸੀਂ ਆਪਣੇ ਤੰਬੂਆਂ ਵਿੱਚ ਬੁੜ ਬੁੜ ਕਰਨ ਲੱਗ ਪਏ ਅਤੇ ਆਖਿਆ, ਯਹੋਵਾਹ ਸਾਡੇ ਨਾਲ ਵੈਰ ਕਰਦਾ ਹੈ ਏਸ ਲਈ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਹੈ ਭਈ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ ਜੋ ਸਾਡਾ ਨਾਸ ਕਰ ਸੁੱਟਣ
IRVPA ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।