Versions
PAV ਕਿ ਇਨ੍ਹਾਂ ਮਨੁੱਖਾਂ ਵਿੱਚੋਂ ਇੱਕ ਵੀ ਜਿਹੜਾ ਏਸ ਬੁਰੀ ਪੀੜ੍ਹੀ ਦਾ ਹੈ ਉਸ ਚੰਗੀ ਧਰਤੀ ਨੂੰ ਨਾ ਵੇਖੇਗਾ ਜਿਹ ਦੇ ਦੇਣ ਦੀ ਸੌਂਹ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ,
IRVPA “ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।