Bible Versions
Bible Books

Deuteronomy 26:15 (HCSB) Holman Christian Standard Bible

Versions

PAV   ਅਕਾਸ਼ ਵਿੱਚੋਂ ਆਪਣੇ ਪਵਿੱਤ੍ਰ ਨਿਵਾਸ ਤੋਂ ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇਹ, ਨਾਲੇ ਉਸ ਜ਼ਮੀਨ ਨੂੰ ਜਿਹੜੀ ਤੂੰ ਸਾਨੂੰ ਦਿੱਤੀ ਹੈ ਜਿਵੇਂ ਤੂੰ ਸਾਡੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ। ਉਹ ਇੱਕ ਧਰਤੀ ਹੈ ਜਿਹ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ।।
IRVPA   ਤੂੰ ਸਵਰਗ ਵਿੱਚੋਂ ਜੋ ਤੇਰਾ ਪਵਿੱਤਰ ਨਿਵਾਸ ਹੈ, ਹੇਠਾਂ ਨਿਗਾਹ ਮਾਰ ਅਤੇ ਆਪਣੀ ਪਰਜਾ ਇਸਰਾਏਲ ਨੂੰ ਬਰਕਤ ਦੇ, ਅਤੇ ਇਸ ਜ਼ਮੀਨ ਨੂੰ ਵੀ ਜਿਹੜੀ ਤੂੰ ਸਾਨੂੰ ਦਿੱਤੀ ਹੈ, ਜਿਵੇਂ ਤੂੰ ਸਾਡੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਇੱਕ ਅਜਿਹਾ ਦੇਸ਼ ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ * ਉਪਜਾਊ ਭੂਮੀ ਹੈ।” ਪਰਮੇਸ਼ੁਰ ਦੀ ਨਿੱਜ-ਪਰਜਾ PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us