Versions
PAV ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ ਜਿਨ੍ਹਾਂ ਨਾਲ ਤੁਸਾਂ ਮੈਨੂੰ ਤਿਆਗ ਦਿੱਤਾ ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਝਿੜਕ ਪਾਵੇਗਾ ਜਦ ਤੀਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਸ ਨਾ ਹੋ ਜਾਓ
IRVPA ਯਹੋਵਾਹ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ, ਤੁਹਾਡੀਆਂ ਕਰਤੂਤਾਂ ਦੀ ਬੁਰਿਆਈ ਦੇ ਕਾਰਨ, ਜਿਨ੍ਹਾਂ ਨਾਲ ਤੁਸੀਂ ਮੈਨੂੰ ਤਿਆਗ ਦਿੱਤਾ, ਤੁਹਾਡੇ ਉੱਤੇ ਸਰਾਪ, ਘਬਰਾਹਟ ਅਤੇ ਤਾੜਨਾ ਪਾਵੇਗਾ, ਜਦ ਤੱਕ ਤੁਸੀਂ ਬਰਬਾਦ ਹੋ ਕੇ ਛੇਤੀ ਨਾਲ ਨਾਸ ਨਾ ਹੋ ਜਾਓ।