Versions
PAV ਜਿਵੇਂ ਅੰਨ੍ਹਾ ਅਨ੍ਹੇਰ ਵਿੱਚ ਟੋਂਹੰਦਾ ਫਿਰਦਾ ਹੈ ਤੁਸੀਂ ਦੁਪਹਿਰ ਨੂੰ ਟੋਂਹਦੇ ਫਿਰੋਗੇ। ਤੁਸੀਂ ਆਪਣਿਆਂ ਰਾਹਾਂ ਵਿੱਚ ਸੁਫਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਅਤੇ ਲੁੱਟ ਹੁੰਦੇ ਰਹੋਗੇ ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਾ ਹੋਵੇਗਾ
IRVPA ਜਿਵੇਂ ਅੰਨ੍ਹਾ ਹਨੇਰੇ ਵਿੱਚ ਟੋਹੰਦਾ ਫਿਰਦਾ ਹੈ, ਉਸੇ ਤਰ੍ਹਾਂ ਤੁਸੀਂ ਦੁਪਹਿਰ ਨੂੰ ਟੋਹੰਦੇ ਫਿਰੋਗੇ। ਤੁਸੀਂ ਆਪਣੇ ਰਾਹਾਂ ਵਿੱਚ ਸਫ਼ਲ ਨਹੀਂ ਹੋਵੋਗੇ। ਤੁਸੀਂ ਸਦਾ ਲਈ ਦੱਬੇ ਰਹੋਗੇ ਅਤੇ ਲੁੱਟੇ ਜਾਓਗੇ, ਪਰ ਤੁਹਾਨੂੰ ਕੋਈ ਬਚਾਉਣ ਵਾਲਾ ਨਹੀਂ ਹੋਵੇਗਾ