Bible Versions
Bible Books

Deuteronomy 28:48 (HCSB) Holman Christian Standard Bible

Versions

PAV   ਤੁਸੀਂ ਆਪਣੇ ਵੈਰੀਆਂ ਦੀ ਜਿੰਨਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਘੱਲੇਗਾ ਭੁੱਖ, ਤਿਹ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਵਿੱਚ ਟਹਿਲ ਸੇਵਾ ਕਰੋਗੇ ਅਤੇ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖਣਗੇ ਜਦ ਤੀਕ ਤੁਹਾਨੂੰ ਮਿਟਾ ਨਾ ਦੇਣ
IRVPA   ਇਸ ਲਈ ਤੁਸੀਂ ਭੁੱਖ, ਪਿਆਸ, ਨੰਗੇਪਣ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਥੁੜ ਦੇ ਕਾਰਨ ਆਪਣੇ ਵੈਰੀਆਂ ਦੀ ਟਹਿਲ ਸੇਵਾ ਕਰੋਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਵਿਰੁੱਧ ਭੇਜੇਗਾ ਅਤੇ ਉਹ ਲੋਹੇ ਦਾ ਜੂਲਾ ਤੁਹਾਡੀ ਧੌਣ ਉੱਤੇ ਰੱਖੇਗਾ, ਜਦ ਤੱਕ ਤੁਹਾਡਾ ਨਾਸ ਨਾ ਕਰ ਦੇਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us