Versions
PAV ਜਦ ਤੀਕ ਉਹ ਤੁਹਾਨੂੰ ਮਿਟਾ ਨਾ ਦੇਵੇ ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ। ਉਹ ਤੁਹਾਡੇ ਲਈ ਅੰਨ, ਨਵੀਂ ਮੈ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ, ਤੁਹਾਡੇ ਇੱਜੜ ਦੇ ਬੱਚੇ ਨਾ ਛੱਡੇਗੀ ਜਦ ਤੀਕ ਤੁਹਾਨੂੰ ਨਾਸ ਨਾ ਕਰ ਦੇਵੇ
IRVPA ਜਦ ਤੱਕ ਉਹ ਤੁਹਾਨੂੰ ਮਿਟਾ ਨਾ ਦੇਵੇ, ਉਹ ਤੁਹਾਡੇ ਡੰਗਰਾਂ ਦਾ ਫਲ ਅਤੇ ਤੁਹਾਡੀ ਜ਼ਮੀਨ ਦਾ ਫਲ ਖਾਵੇਗੀ ਅਤੇ ਉਹ ਤੁਹਾਡੇ ਲਈ ਅੰਨ, ਨਵੀਂ ਮਧ, ਤੇਲ ਅਤੇ ਤੁਹਾਡੇ ਚੌਣੇ ਦਾ ਵਾਧਾ ਅਤੇ ਇੱਜੜ ਦੇ ਬੱਚੇ ਨਾ ਛੱਡੇਗੀ, ਜਦ ਤੱਕ ਕਿ ਤੁਹਾਨੂੰ ਨਾਸ ਨਾ ਕਰ ਦੇਵੇ।