Bible Versions
Bible Books

Deuteronomy 28:55 (HCSB) Holman Christian Standard Bible

Versions

PAV   ਸੋ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਆਪਣੇ ਪੁੱਤ੍ਰਾਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਹ ਦੇ ਵਿੱਚ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਤੰਗ ਕਰਨਗੇ ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ
IRVPA   ਅਤੇ ਉਹ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਆਪਣੇ ਬੱਚਿਆਂ ਦੇ ਮਾਸ ਵਿੱਚੋਂ ਜਿਹੜਾ ਉਹ ਖਾਂਦਾ ਹੋਵੇਗਾ ਕੁਝ ਨਹੀਂ ਦੇਵੇਗਾ, ਕਿਉਂ ਜੋ ਉਸ ਘੇਰੇ ਅਤੇ ਉਸ ਬਿਪਤਾ ਵਿੱਚ ਜਿਸ ਨਾਲ ਤੁਹਾਡੇ ਵੈਰੀ ਤੁਹਾਡੇ ਸਾਰੇ ਫਾਟਕਾਂ ਦੇ ਅੰਦਰ ਤੁਹਾਨੂੰ ਸਤਾਉਣਗੇ, ਉਸ ਦੇ ਲਈ ਹੋਰ ਕੁਝ ਬਾਕੀ ਨਹੀਂ ਰਿਹਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us