Versions
PAV ਤੁਹਾਡੇ ਦਿਲ ਦੇ ਡਰ ਦੇ ਕਾਰਨ ਜਿਹੜਾ ਤੁਸੀਂ ਡਰਦੇ ਰਹੋਗੇ ਜਿਹੜਾ ਤੁਸੀਂ ਵੇਖੋਗੇ ਤੁਸੀਂ ਸਵੇਰ ਨੂੰ ਆਖੋਗੇ, ਸੰਝ ਹੋਵੇਗੀ? ਅਤੇ ਸੰਝ ਨੂੰ ਤੁਸੀਂ ਆਖੋਗੇ, ਕਦੋਂ ਸਵੇਰ ਹੋਵੇਗੀ?
IRVPA ਤੁਹਾਡੇ ਦਿਲ ਵਿੱਚ ਬਣੇ ਹੋਏ ਡਰ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਤੁਹਾਡੀਆਂ ਅੱਖਾਂ ਵੇਖਣਗੀਆਂ, ਤੁਸੀਂ ਸਵੇਰ ਨੂੰ ਆਖੋਗੇ, “ਸ਼ਾਮ ਕਦੋਂ ਹੋਵੇਗੀ?” ਅਤੇ ਸ਼ਾਮ ਨੂੰ ਆਖੋਗੇ, “ਸਵੇਰ ਕਦੋਂ ਹੋਵੇਗੀ?”