Versions
PAV ਸਗੋਂ ਉਸ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਯਹੋਵਾਹ ਸਾਡੇ ਪਰਮੇਸ਼ੁਰ ਦੇ ਸਨਮੁਖ ਖਲੋਤਾ ਹੈ ਅਤੇ ਉਸ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹੈ
IRVPA ਸਗੋਂ ਉਨ੍ਹਾਂ ਨਾਲ ਵੀ ਜਿਹੜੇ ਅੱਜ ਇੱਥੇ ਸਾਡੇ ਨਾਲ ਸਾਡੇ ਪਰਮੇਸ਼ੁਰ ਯਹੋਵਾਹ ਦੇ ਸਨਮੁਖ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹਨ,