Versions
PAV ਉਨ੍ਹਾਂ ਨੇ ਜਾਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਓਹਨਾਂ ਦੇ ਅੱਗੇ ਮੱਥਾ ਟੇਕਿਆ, ਓਹ ਦੇਵਤੇ ਜਿਨਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਉਸ ਨੇ ਉਨ੍ਹਾਂ ਲਈ ਠਹਿਰਾਏ
IRVPA ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ।