Bible Versions
Bible Books

Deuteronomy 2:19 (HCSB) Holman Christian Standard Bible

Versions

PAV   ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਓਹਨਾਂ ਨੂੰ ਨਾ ਸਤਾਈਂ ਅਤੇ ਨਾ ਛੇੜ ਛਾੜ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੀ ਧਰਤੀ ਵਿੱਚੋਂ ਮਿਲਖ ਨਾ ਦਿਆਂਗਾ। ਮੈਂ ਉਹ ਲੂਤ ਦੀ ਅੰਸ ਨੂੰ ਮਿਲਖ ਕਰਕੇ ਦਿੱਤੀ ਹੈ
IRVPA   ਜਦ ਤੂੰ ਅੰਮੋਨੀਆਂ ਦੇ ਨੇੜੇ ਆਵੇਂ ਤਾਂ ਤੂੰ ਉਹਨਾਂ ਨੂੰ ਨਾ ਸਤਾਈਂ ਅਤੇ ਨਾ ਹੀ ਲੜਾਈ-ਝਗੜਾ ਕਰੀਂ ਕਿਉਂ ਜੋ ਮੈਂ ਤੈਨੂੰ ਅੰਮੋਨੀਆਂ ਦੇ ਦੇਸ਼ ਵਿੱਚੋਂ ਕੁਝ ਵੀ ਤੇਰੀ ਵਿਰਾਸਤ ਹੋਣ ਲਈ ਨਹੀਂ ਦਿਆਂਗਾ, ਕਿਉਂ ਜੋ ਮੈਂ ਉਹ ਲੂਤ ਦੇ ਵੰਸ਼ ਦੀ ਵਿਰਾਸਤ ਹੋਣ ਲਈ ਦਿੱਤਾ ਹੈ।”
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us