Versions
PAV ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ, ਮੈਂ ਤੁਹਾਡੇ ਹੱਥ ਵਿੱਚ ਸੀਹੋਨ,ਅਮੋਰੀ, ਹਸ਼ਬੋਨ ਦੇ ਰਾਜੇ ਨੂੰ, ਨਾਲੇ ਉਸ ਦੇ ਦੇਸ ਨੂੰ ਦੇ ਦਿੱਤਾ। ਉਹ ਦੇ ਉੱਤੇ ਕਬਜ਼ੇ ਦਾ ਅਰੰਭ ਕਰੋ ਅਤੇ ਲੜਾਈ ਦੀ ਛੇੜ ਛਾੜ ਕਰੋ
IRVPA ਹੁਣ ਤੁਸੀਂ ਉੱਠੋ ਅਤੇ ਕੂਚ ਕਰ ਕੇ ਅਰਨੋਨ ਦੇ ਨਾਲੇ ਤੋਂ ਪਾਰ ਲੰਘੋ। ਵੇਖੋ ਮੈਂ ਤੁਹਾਡੇ ਹੱਥ ਵਿੱਚ ਹਸ਼ਬੋਨ ਦੇ ਰਾਜੇ ਸੀਹੋਨ ਅਮੋਰੀ ਨੂੰ ਉਸ ਦੇ ਦੇਸ਼ ਦੇ ਸਮੇਤ ਦੇ ਦਿੱਤਾ ਹੈ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰੋ ਅਤੇ ਉਸ ਨਾਲ ਯੁੱਧ ਛੇੜ ਦਿਓ।