Versions
PAV ਅੱਜ ਦੇ ਦਿਨ ਮੈਂ ਤੇਰਾ ਭੈ ਅਤੇ ਤੇਰਾ ਡਰ ਸਾਰੇ ਅਕਾਸ਼ ਦੇ ਹੇਠ ਦੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਜਿਹੜੇ ਤੇਰੀ ਖਬਰ ਸੁਣਨਗੇ ਓਹ ਕੰਬਣਗੇ ਅਤੇ ਤੇਰੇ ਕਾਰਨ ਤੜਫ ਉੱਠਣਗੇ।।
IRVPA ਅੱਜ ਦੇ ਦਿਨ ਮੈਂ ਤੇਰਾ ਭੈਅ ਅਤੇ ਤੇਰਾ ਡਰ ਅਕਾਸ਼ ਦੇ ਹੇਠਾਂ ਰਹਿਣ ਵਾਲੇ ਸਾਰੇ ਲੋਕਾਂ ਉੱਤੇ ਪਾਉਣਾ ਸ਼ੁਰੂ ਕਰਦਾ ਹਾਂ। ਉਹ ਤੇਰੀ ਖ਼ਬਰ ਸੁਣ ਕੇ ਕੰਬਣਗੇ ਅਤੇ ਤੇਰੇ ਕਾਰਨ ਤੜਫ਼ ਉੱਠਣਗੇ। PS