Versions
PAV ਜਿਵੇਂ ਏਸਾਵੀਆਂ ਨੇ ਜਿਹੜੇ ਸੇਈਰ ਵਿੱਚ ਵੱਸਦੇ ਸਨ ਅਤੇ ਮੋਆਬੀਆਂ ਨੇ ਜਿਹੜੇ ਆਰ ਵਿੱਚ ਵੱਸਦੇ ਸਨ ਮੇਰੇ ਨਾਲ ਕੀਤਾ, ਜਦ ਤੀਕ ਮੈਂ ਯਰਦਨ ਦੇ ਪਾਰ ਉਸ ਧਰਤੀ ਵਿੱਚ ਨਾ ਲੰਘਿਆ ਜਿਹੜੀ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ
IRVPA ਜਿਵੇਂ ਸੇਈਰ ਦੇ ਵਾਸੀ ਏਸਾਵੀਆਂ ਨੇ ਅਤੇ ਆਰ ਦੇ ਵਾਸੀ ਮੋਆਬੀਆਂ ਨੇ ਮੇਰੇ ਨਾਲ ਕੀਤਾ, ਤੂੰ ਵੀ ਉਸੇ ਤਰ੍ਹਾਂ ਹੀ ਕਰ ਜਦ ਤੱਕ ਮੈਂ ਯਰਦਨ ਦੇ ਪਾਰ ਉਸ ਦੇਸ਼ ਵਿੱਚ ਨਾ ਪਹੁੰਚ ਜਾਂਵਾਂ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”