Versions
PAV ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਸੀਹੋਨ ਅਤੇ ਉਸ ਦੀ ਧਰਤੀ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਕਬਜ਼ੇ ਦਾ ਅਰੰਭ ਕਰ ਤਾਂ ਜੋ ਤੂੰ ਉਸ ਦੇ ਦੇਸ ਦੀ ਮਿਲਖ ਲਵੇਂ
IRVPA ਯਹੋਵਾਹ ਨੇ ਮੈਨੂੰ ਆਖਿਆ, “ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।”