Versions
PAV ਤੁਸੀਂ ਉਨ੍ਹਾਂ ਤੋਂ ਚਾਂਦੀ ਦੇ ਕੇ ਅੰਨ ਲਿਓ ਤਾਂ ਜੋ ਤੁਸੀਂ ਖਾਓ ਨਾਲੇ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲੈਣਾ ਤਾਂ ਜੋ ਤੁਸੀਂ ਪੀਓ
IRVPA ਤੁਸੀਂ ਉਨ੍ਹਾਂ ਨੂੰ ਚਾਂਦੀ ਦੇ ਕੇ ਅੰਨ ਮੁੱਲ ਲਿਓ ਤਾਂ ਜੋ ਤੁਸੀਂ ਖਾਓ ਅਤੇ ਤੁਸੀਂ ਉਨ੍ਹਾਂ ਤੋਂ ਪਾਣੀ ਵੀ ਚਾਂਦੀ ਦੇ ਕੇ ਮੁੱਲ ਲਿਓ ਤਾਂ ਜੋ ਤੁਸੀਂ ਪੀਓ।”