Versions
PAV ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇਹ, ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ। ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ, ਅਤੇ ਉਸ ਤੋਂ ਘਿਣ ਕਰਨ ਵਾਲਿਆਂ ਦਾ ਵੀ ਕਿ ਫੇਰ ਨਾ ਉੱਠਣ।
IRVPA ਹੇ ਯਹੋਵਾਹ, ਉਸ ਦੇ ਮਾਲ ਉੱਤੇ ਬਰਕਤ ਦੇ
ਅਤੇ ਉਸ ਦੇ ਹੱਥ ਦੇ ਕੰਮਾਂ ਨੂੰ ਕਬੂਲ ਕਰ।
ਉਸ ਦੇ ਵਿਰੁੱਧ ਉੱਠਣ ਵਾਲਿਆਂ ਦਾ ਲੱਕ ਤੋੜ ਸੁੱਟ,
ਅਤੇ ਉਸ ਤੋਂ ਘਿਰਣਾ ਕਰਨ ਵਾਲਿਆਂ ਦਾ ਵੀ ਕਿ ਉਹ ਫੇਰ ਨਾ ਉੱਠਣ।