Versions
PAV ਬਿਨਯਾਮੀਨ ਲਈ ਉਸ ਆਖਿਆ, ਯਹੋਵਾਹ ਦਾ ਪ੍ਰੇਮੀ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਕੱਜ ਛੱਡੇਗਾ, ਅਤੇ ਉਸ ਦੇ ਘਨੇੜੇ ਉੱਤੇ ਉਹ ਵੱਸਦਾ ਰਹੇਗਾ।।
IRVPA ਬਿਨਯਾਮੀਨ ਲਈ ਉਸ ਨੇ ਆਖਿਆ,
ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ।
ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ,
ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।