Versions
PAV ਅਤੇ ਉਹ ਨੇ ਉਸ ਨੂੰ ਮੋਆਬ ਦੇਸ ਦੀ ਦੂਣ ਵਿੱਚ ਬੈਤ-ਪਓਰ ਅੱਗੇ ਦਫ਼ਨਾਇਆ ਅਤੇ ਕੋਈ ਮਨੁੱਖ ਉਸ ਦੀ ਕਬਰ ਨੂੰ ਅੱਜ ਦੇ ਦਿਨ ਤੀਕ ਨਹੀਂ ਜਾਣਦਾ
IRVPA ਅਤੇ ਉਹ ਨੇ ਉਸ ਨੂੰ ਮੋਆਬ ਦੇਸ਼ ਵਿੱਚ ਬੈਤ ਪਓਰ ਦੇ ਸਾਹਮਣੇ ਇੱਕ ਘਾਟੀ ਵਿੱਚ ਦਫ਼ਨਾ ਦਿੱਤਾ, ਅਤੇ ਅੱਜ ਦੇ ਦਿਨ ਤੱਕ ਕੋਈ ਨਹੀਂ ਜਾਣਦਾ ਕਿ ਉਸ ਦੀ ਕਬਰ ਕਿੱਥੇ ਹੈ।