Versions
PAV ਤਾਂ ਮੈਂ ਯਹੋਵਾਹ ਕੋਲ ਬੇਨਤੀ ਕੀਤੀ ਕਿ ਹੇ ਪ੍ਰਭੁ ਯਹੋਵਾਹ, ਆਪਣੀ ਪਰਜਾ ਨੂੰ ਆਪਣੀ ਮਿਲਖ ਨੂੰ ਨਾਸ ਨਾ ਕਰ ਜਿਹ ਦਾ ਤੈਂ ਆਪਣੀ ਮਹਾਨਤਾ ਨਾਲ ਨਿਸਤਾਰਾ ਕੀਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਕਿ ਆਇਆ ਹੈਂ
IRVPA ਤਦ ਮੈਂ ਯਹੋਵਾਹ ਅੱਗੇ ਬੇਨਤੀ ਕੀਤੀ, “ਹੇ ਪ੍ਰਭੂ ਯਹੋਵਾਹ, ਆਪਣੀ ਪਰਜਾ ਨੂੰ ਅਤੇ ਆਪਣੇ ਨਿੱਜ-ਭਾਗ ਨੂੰ ਨਾਸ ਨਾ ਕਰ, ਜਿਸ ਨੂੰ ਤੂੰ ਆਪਣੀ ਮਹਾਨਤਾ ਨਾਲ ਛੁਟਕਾਰਾ ਦਿੱਤਾ ਹੈ ਅਤੇ ਜਿਸ ਨੂੰ ਤੂੰ ਬਲਵੰਤ ਹੱਥ ਨਾਲ ਮਿਸਰ ਤੋਂ ਬਾਹਰ ਲੈ ਆਇਆ ਹੈਂ।