Bible Versions
Bible Books

Ecclesiastes 2:16 (HCSB) Holman Christian Standard Bible

Versions

PAV   ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦਾ ਚੇਤਾ ਸਦਾ ਤਾਈਂ ਰਹੇਗਾ, ਏਸ ਲਈ ਭਈ ਆਉਂਣ ਵਾਲਿਆਂ ਸਮਿਆਂ ਵਿੱਚ ਸੱਭੋ ਕੁਝ ਵਿੱਸਰ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਓਸੇ ਤਰ੍ਹਾਂ ਜਿੱਕਰ ਮੂਰਖ!
IRVPA   ਕਿਉਂ ਜੋ ਨਾ ਤਾਂ ਬੁੱਧਵਾਨ ਦਾ ਅਤੇ ਨਾ ਮੂਰਖ ਦੀ ਯਾਦ ਸਦਾ ਤੱਕ ਰਹੇਗੀ, ਕਿਉਂ ਜੋ ਆਉਣ ਵਾਲਿਆਂ ਸਮਿਆਂ ਵਿੱਚ ਸਭ ਕੁਝ ਭੁਲਾ ਦਿੱਤਾ ਜਾਵੇਗਾ। ਬੁੱਧਵਾਨ ਕਿਸ ਤਰ੍ਹਾਂ ਮਰਦਾ ਹੈ? ਉਸੇ ਤਰ੍ਹਾਂ ਹੀ ਜਿਵੇਂ ਮੂਰਖ ਮਰਦਾ ਹੈ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us