Bible Versions
Bible Books

Ecclesiastes 2:17 (HCSB) Holman Christian Standard Bible

Versions

PAV   ਸੋ ਮੈਂ ਜੀਉਣ ਤੋਂ ਅੱਕ ਗਿਆ ਕਿਉਂ ਜੋ ਉਹ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ ਏਸ ਲਈ ਜੋ ਸਭ ਵਿਅਰਥ ਅਤੇ ਹਵਾ ਦਾ ਫੱਕਣਾ ਹੈ
IRVPA   ਇਸ ਲਈ ਮੈਂ ਜੀਵਨ ਤੋਂ ਅੱਕ ਗਿਆ, ਕਿਉਂ ਜੋ ਉਹ ਸਾਰਾ ਕੰਮ ਜੋ ਸੂਰਜ ਦੇ ਹੇਠ ਕੀਤਾ ਜਾਂਦਾ ਹੈ ਮੈਨੂੰ ਮਾੜਾ ਲੱਗਾ, ਕਿਉਂਕਿ ਸਭ ਕੁਝ ਵਿਅਰਥ ਅਤੇ ਹਵਾ ਦਾ ਫੱਕਣਾ ਹੈ। PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us