Versions
PAV ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਬਣਨ ਲਈ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ
ERVPA ਪਰਮੇਸ਼ੁਰ ਨੇ ਸਾਰੀਆਂ ਚੀਜ਼ਾਂ ਮਸੀਹ ਦੀ ਅਧੀਨਤਾ ਥੱਲੇ ਪਾ ਦਿੱਤੀਆਂ ਹਨ। ਅਤੇ ਪਰਮੇਸ਼ੁਰ ਨੇ ਉਸਨੂੰ ਕਲੀਸਿਯਾ ਦੀਆਂ ਸਮੁੱਚੀਆਂ ਚੀਜ਼ਾਂ ਦਾ ਮੁਖੀਆ ਤਾਇਨਾਤ ਕੀਤਾ ਹੈ।
IRVPA ਅਤੇ ਸੱਭੋ ਕੁਝ ਉਸ ਦੇ ਪੈਰਾਂ ਹੇਠ ਕਰ ਦਿੱਤਾ ਅਤੇ ਸਭਨਾਂ ਵਸਤਾਂ ਉੱਤੇ ਸਿਰ ਠਹਿਰਾ ਕੇ ਉਸ ਨੂੰ ਕਲੀਸਿਯਾ ਲਈ ਦੇ ਦਿੱਤਾ!