Bible Versions
Bible Books

Ephesians 2:12 (HCSB) Holman Christian Standard Bible

Versions

PAV   ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਅੱਡ, ਇਸਰਾਏਲ ਦੀ ਪਾਤਸ਼ਾਹੀ ਤੋਂ ਨਿਆਰੇ ਕੀਤੇ ਹੋਏ, ਬਚਨ ਦੇ ਨੇਮਾਂ ਤੋਂ ਬਾਹਰ, ਆਸਾ ਹੀਣ ਅਤੇ ਜਗਤ ਵਿੱਚ ਪਰਮੇਸ਼ੁਰ ਤੋਂ ਰਹਿਤ ਸਾਓ
ERVPA   ਅਤੀਤ ਵਿੱਚ, ਯਾਦ ਰਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਦੇ ਦਾ ਉਹ ਕਰਾਰ ਨਹੀਂ ਸੀ, ਜਿਹਡ਼ਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।
IRVPA   ਨਾਲੇ ਤੁਸੀਂ ਉਸ ਸਮੇਂ ਮਸੀਹ ਤੋਂ ਵੱਖਰੇ, ਇਸਰਾਏਲ ਦੀ ਪਰਜਾ ਤੋਂ ਅਲੱਗ ਕੀਤੇ ਹੋਏ, ਬਚਨ ਦੇ ਵਾਅਦਿਆਂ ਤੋਂ ਬਾਹਰ, ਬਿਨ੍ਹਾਂ ਆਸ ਅਤੇ ਸੰਸਾਰ ਵਿੱਚ ਪਰਮੇਸ਼ੁਰ ਤੋਂ ਰਹਿਤ ਸੀ!
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us