Versions
PAV ਸਗੋਂ ਅਸੀਂ ਪ੍ਰੇਮ ਨਾਲ ਸੱਚ ਕਮਾਉਂਦਿਆਂ ਹੋਇਆਂ ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਹਰ ਤਰਾਂ ਵਧਦੇ ਜਾਈਏ
ERVPA ਨਹੀਂ। ਅਸੀਂ ਪ੍ਰੇਮ ਵਿੱਚ ਸੱਚ ਬੋਲਾਂਗੇ। ਅਸੀਂ ਹਰ ਰਾਹੇ ਮਸੀਹ ਦੀ ਤਰ੍ਹਾਂ ਬਨਣ ਲਈ ਵਧਾਂਗੇ। ਮਸੀਹ ਸਿਰ ਹੈ ਅਤੇ ਅਸੀਂ ਸ਼ਰੀਰ ਹਾਂ।
IRVPA ਸਗੋਂ ਅਸੀਂ ਪਿਆਰ ਨਾਲ ਸੱਚ ਕਮਾਉਂਦਿਆਂ ਹੋਇਆਂ, ਉਸ ਵਿੱਚ ਜੋ ਸਿਰ ਹੈ ਅਰਥਾਤ ਮਸੀਹ ਵਿੱਚ ਸਭਨਾਂ ਗੱਲਾਂ ਵਿੱਚ ਵੱਧਦੇ ਜਾਈਏ!