Versions
PAV ਇੱਕੋ ਪਰਮੇਸ਼ੁਰ ਅਤੇ ਪਿਤਾ ਸਭਨਾਂ ਦਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ, ਅਤੇ ਸਭਨਾਂ ਦੇ ਅੰਦਰ ਹੈ
ERVPA ਉਥੇ ਸਿਰਫ਼ ਇੱਕ ਹੀ ਪਰਮੇਸ਼ੁਰ ਹੈ, ਜੋ ਸਾਰੀਆਂ ਚੀਜ਼ਾਂ ਦਾ ਪਿਤਾ ਹੈ। ਉਹ ਹਰ ਚੀਜ਼ ਤੇ ਹਕੂਮਤ ਕਰਦਾ ਹੈ। ਉਹ ਹਰ ਜਗ਼੍ਹਾ ਹੈ ਅਤੇ ਹਰ ਚੀਜ਼ ਅੰਦਰ ਹੈ।
IRVPA ਸਭਨਾਂ ਦਾ ਇੱਕੋ ਪਰਮੇਸ਼ੁਰ ਅਤੇ ਪਿਤਾ ਹੈ ਜਿਹੜਾ ਸਭਨਾਂ ਦੇ ਉੱਤੇ, ਸਭਨਾਂ ਦੇ ਵਿੱਚ ਅਤੇ ਸਭਨਾਂ ਦੇ ਅੰਦਰ ਹੈ!